ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਦਾ ਅਕਾਲ ਚਲਾਣਾ, ਗੜਗੱਜ ਤੇ ਧਾਮੀ ਨੇ ਪ੍ਰਗਟਾਈ ਸੰਵੇਦਨਾ

ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਦਾ ਅਕਾਲ ਚਲਾਣਾ, ਗੜਗੱਜ ਤੇ ਧਾਮੀ ਨੇ ਪ੍ਰਗਟਾਈ ਸੰਵੇਦਨਾ

Amritsar: ਭਾਈ ਇੰਦਰਜੀਤ ਸਿੰਘ ਨੇ ਆਪਣੀ ਜੀਵਨ ਯਾਤਰਾ ਦੌਰਾਨ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਗੁਰੂ ਦੇ ਜਸ ਨਾਲ ਜੋੜਿਆ ਅਤੇ ਸਿੱਖੀ ਦੇ ਪ੍ਰਚਾਰ-ਪ੍ਰਸਾਰ ਵਿਚ ਅਹਿਮ ਯੋਗਦਾਨ ਪਾਇਆ। Ragi Bhai Inderjit Singh Ji: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ...