ਅੰਮ੍ਰਿਤਸਰ: HDFC ਬੈਂਕ ਦੇ ਮੁਲਾਜ਼ਮ ਵੱਲੋਂ ਐਫਡੀ ਦੇ ਨਾਂ ਦੇ ਉੱਪਰ ਲੋਕਾਂ ਨਾਲ ਕੀਤੀ ਗਈ ਧੋਖਾਧੜੀ

ਅੰਮ੍ਰਿਤਸਰ: HDFC ਬੈਂਕ ਦੇ ਮੁਲਾਜ਼ਮ ਵੱਲੋਂ ਐਫਡੀ ਦੇ ਨਾਂ ਦੇ ਉੱਪਰ ਲੋਕਾਂ ਨਾਲ ਕੀਤੀ ਗਈ ਧੋਖਾਧੜੀ

ਅੰਮ੍ਰਿਤਸਰ: ਸਥਨਿਕ ਸ਼ਹਿਰ ਦੇ ਮਜੀਠਾ ਰੋਡ ਬਾਈਪਾਸ ਤੇ ਸਥਿਤ ਐੱਚਡੀਐੱਫਸੀ ਬੈਂਕ ਦੇ ਬਾਹਰ ਅੱਜ ਵਾਲਮੀਕੀ ਭਾਈਚਾਰੇ ਅਤੇ ਕੁਝ ਲੋਕਾਂ ਵੱਲੋਂ ਬੈਠ ਕੇ ਬੈਂਕ ਦੇ ਖਿਲਾਫ ਪ੍ਰਦਰਸ਼ਨ ਕੀਤਾ ਗਿਆ ਅਤੇ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਵਾਲਮੀਕੀ ਭਾਈਚਾਰੇ ਦੇ ਲੋਕਾਂ ਨੇ ਦੱਸਿਆ ਕਿ ਬੈਂਕ ਦੇ ਵਿੱਚ ਕੰਮ...