ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਤੇ ਸਖ਼ਤੀ,ਪ੍ਰਸ਼ਾਸਨ ਨੇ F.I.R ਦਰਜ਼ ਕਰਨ ਦੇ ਦਿਤੇ ਹੁਕਮ

ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਤੇ ਸਖ਼ਤੀ,ਪ੍ਰਸ਼ਾਸਨ ਨੇ F.I.R ਦਰਜ਼ ਕਰਨ ਦੇ ਦਿਤੇ ਹੁਕਮ

Health and Food Safety Officer S.A.S.Nagar: ਗੈਰ-ਸਿਹਤਮੰਦ ਤੇ ਗੰਦਗੀ ਭਰੀਆਂ ਹਾਲਾਤਾਂ ਵਿੱਚ ਖਾਣ-ਪੀਣ ਦੀਆਂ ਵਸਤੂਆਂ ਬਣਾਉਣ ਦੀ ਲਾਪਰਵਾਹੀ ਨੂੰ ਗੰਭੀਰਤਾ ਨਾਲ ਲੈਂਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸਪੱਸ਼ਟ ਕੀਤਾ ਹੈ ਕਿ ਅਜਿਹੇ ਗੈਰ-ਸਿਹਤਮੰਦ ਭੋਜਨ ਨਾਲ ਮਨੁੱਖੀ ਜਾਨਾਂ ਨੂੰ ਖ਼ਤਰੇ ਵਿੱਚ ਪਾਉਣ ਵਾਲੇ ਕਿਸੇ ਵੀ...