ਸਿਹਤ ਮੰਤਰੀ ਵੱਲੋਂ ਘਰ-ਘਰ ਜਾ ਕੇ ਡੇਂਗੂ ਲਾਰਵਾ ਦੀ ਕੀਤੀ ਚੈਕਿੰਗ

ਸਿਹਤ ਮੰਤਰੀ ਵੱਲੋਂ ਘਰ-ਘਰ ਜਾ ਕੇ ਡੇਂਗੂ ਲਾਰਵਾ ਦੀ ਕੀਤੀ ਚੈਕਿੰਗ

Dr.Balbir Singh; ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਸੂਬਾ ਵਾਸੀਆਂ ਨੂੰ ਡੇਂਗੂ, ਚਿਕਨਗੁਨੀਆ ਤੇ ਮਲੇਰੀਆ ਵਰਗੀਆਂ ਘਾਤਕ ਬਿਮਾਰੀਆਂ ਤੋਂ ਬਚਾਉਣ ਲਈ ‘ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ’ ਤਹਿਤ ਸੂਬੇ ਦੇ ਵੱਖ ਵੱਖ ਜ਼ਿਲ੍ਹਿਆਂ ‘ਚ ਜਾ ਕੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ, ਇਸੇ...
ਸਿਹਤ ਮੰਤਰੀ ਵੱਲੋਂ ਕੋਵਿਡ ਪ੍ਰਬੰਧਨ ਦੀਆਂ ਤਿਆਰੀਆਂ ਲਈ ਮਾਤਾ ਕੌਸ਼ੱਲਿਆ ਤੇ ਰਾਜਿੰਦਰਾ ਹਸਪਤਾਲ ਦੀ ਅਚਨਚੇਤ ਚੈਕਿੰਗ

ਸਿਹਤ ਮੰਤਰੀ ਵੱਲੋਂ ਕੋਵਿਡ ਪ੍ਰਬੰਧਨ ਦੀਆਂ ਤਿਆਰੀਆਂ ਲਈ ਮਾਤਾ ਕੌਸ਼ੱਲਿਆ ਤੇ ਰਾਜਿੰਦਰਾ ਹਸਪਤਾਲ ਦੀ ਅਚਨਚੇਤ ਚੈਕਿੰਗ

ਪਟਿਆਲਾ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਕੋਵਿਡ ਮਹਾਂਮਾਰੀ ਫੈਲਣ ਦੀ ਕਿਸੇ ਵੀ ਸੰਭਾਵਨਾ ਦੇ ਮੱਦੇਨਜ਼ਰ ਲੋਕਾਂ ਦੀ ਸਿਹਤ ਦੀ ਸੰਭਾਲ ਲਈ ਹਰ ਤਰ੍ਹਾਂ ਦੀਆਂ ਤਿਆਰੀਆਂ ਅਗੇਤੀਆਂ ਹੀ ਮੁਕੰਮਲ ਹਨ। ਸਿਹਤ ਮੰਤਰੀ ਨੇ ਅੱਜ ਸਰਕਾਰੀ ਰਜਿੰਦਰਾ ਹਸਪਤਾਲ ਅਤੇ ਮਾਤਾ ਕੌਸ਼ੱਲਿਆ...
ਨਸ਼ਾ ਮੁਕਤੀ ਯਾਤਰਾ : ਸਿਹਤ ਮੰਤਰੀ ਰੋਜ਼ਾਨਾ ਸ਼ਾਮ ਪਿੰਡਾਂ ‘ਚ ਜਾ ਕੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਕਰ ਰਹੇ ਨੇ ਲਾਮਬੰਦ

ਨਸ਼ਾ ਮੁਕਤੀ ਯਾਤਰਾ : ਸਿਹਤ ਮੰਤਰੀ ਰੋਜ਼ਾਨਾ ਸ਼ਾਮ ਪਿੰਡਾਂ ‘ਚ ਜਾ ਕੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਕਰ ਰਹੇ ਨੇ ਲਾਮਬੰਦ

Punjab News: ਸੂਬੇ ‘ਚੋਂ ਨਸ਼ਿਆਂ ਦਾ ਕੋਹੜ ਖ਼ਤਮ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਨਸ਼ਾ ਮੁਕਤੀ ਯਾਤਰਾ ਤਹਿਤ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਰੋਜ਼ਾਨਾ ਸ਼ਾਮ ਪਟਿਆਲਾ ਦਿਹਾਤੀ ਹਲਕੇ ਦੇ ਪਿੰਡਾਂ ‘ਚ ਜਾ ਕੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਲਾਮਬੰਦ ਹੋਣ ਦਾ ਸੁਨੇਹਾ ਦੇ ਰਹੇ ਹਨ। ਇਸੇ...
ਐਕਸ਼ਨ ‘ਚ ਸਿਹਤ ਵਿਭਾਗ, ਲੁਧਿਆਣਾ ‘ਚ ਛਾਪਾ ਮਾਰ ਜ਼ਬਤ ਕੀਤਾ 100 ਕਿਲੋ ਖੋਆ ਅਤੇ 7 ਕੁਇੰਟਲ ਗੁੜ, ਚਲਾਨ ਜਾਰੀ

ਐਕਸ਼ਨ ‘ਚ ਸਿਹਤ ਵਿਭਾਗ, ਲੁਧਿਆਣਾ ‘ਚ ਛਾਪਾ ਮਾਰ ਜ਼ਬਤ ਕੀਤਾ 100 ਕਿਲੋ ਖੋਆ ਅਤੇ 7 ਕੁਇੰਟਲ ਗੁੜ, ਚਲਾਨ ਜਾਰੀ

Punjab News: ਸਿਹਤ ਵਿਭਾਗ ਦੀ ਟੀਮ ਨੇ ਇੱਕ ਸੂਚਨਾ ਦੇ ਅਧਾਰ ‘ਤੇ ਇਲਾਕੇ ਵਿੱਚ ਕਈ ਅਦਾਰਿਆਂ ਦੀ ਜਾਂਚ ਕੀਤੀ। ਇਸ ਦੌਰਾਨ ਟੀਮ ਵਲੋਂ ਕਈ ਵੱਡੀਆਂ ਬਰਾਮਦੀਆਂ ਕੀਤੀਆਂ ਗਈ। Health Department raids in Ludhiana: ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਨਿਰਦੇਸ਼ਾਂ ਮੁਤਾਬਕ ਜ਼ਿਲ੍ਹਾ ਸਿਹਤ ਅਫਸਰ ਲੁਧਿਆਣਾ ਡਾ....
Patiala News ; ਵੱਡੀ ਅਤੇ ਛੋਟੀ ਨਦੀ ਦੀ ਸਫ਼ਾਈਆਂ ਲਈ ਸਰਕਾਰ ਪੱਬਾਭਾਰ, ਸਿਹਤ ਮੰਤਰੀ ਨੇ ਮਈ ਮਹੀਨੇ ‘ਚ ਕੰਮ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

Patiala News ; ਵੱਡੀ ਅਤੇ ਛੋਟੀ ਨਦੀ ਦੀ ਸਫ਼ਾਈਆਂ ਲਈ ਸਰਕਾਰ ਪੱਬਾਭਾਰ, ਸਿਹਤ ਮੰਤਰੀ ਨੇ ਮਈ ਮਹੀਨੇ ‘ਚ ਕੰਮ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

Patiala News: ਡਾ. ਬਲਬੀਰ ਸਿੰਘ ਨੇ ਡਰੇਨੇਜ਼ ਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਈ ਮਹੀਨੇ ਦੇ ਅੰਦਰ ਹੀ ਨਦੀਆਂ ਦੀ ਸਫ਼ਾਈ ਦਾ ਕੰਮ ਮੁਕੰਮਲ ਕਰ ਦਿੱਤਾ ਜਾਵੇ। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦੀ ਵੱਡੀ ਤੇ ਛੋਟੀ ਨਦੀ ਦੇ ਨਾਲ ਲੱਗਦੇ ਇਲਾਕਿਆਂ ਦਾ ਦੌਰਾ ਕਰਦਿਆਂ...