ਆਮ ਆਦਮੀ ਕਲੀਨਿਕ ਕਲੀਨਿਕ ‘ਚ ਹੋਵੇਗਾ ਕੁੱਤੇ ਦੇ ਕੱਟਣ ਦਾ ਇਲਾਜ, ਪੰਜਾਬ ਸਿਹਤ ਵਿਭਾਗ ਮੁਫ਼ਤ ਦੇਵੇਗਾ ਟੀਕਾ

ਆਮ ਆਦਮੀ ਕਲੀਨਿਕ ਕਲੀਨਿਕ ‘ਚ ਹੋਵੇਗਾ ਕੁੱਤੇ ਦੇ ਕੱਟਣ ਦਾ ਇਲਾਜ, ਪੰਜਾਬ ਸਿਹਤ ਵਿਭਾਗ ਮੁਫ਼ਤ ਦੇਵੇਗਾ ਟੀਕਾ

Rabies injection: ਹੁਣ, ਕੁੱਤੇ, ਬਿੱਲੀ ਜਾਂ ਹੋਰ ਜਾਨਵਰਾਂ ਦੇ ਕੱਟਣ ਦੀ ਸੂਰਤ ਵਿੱਚ ਪੰਜਾਬ ਦੇ ਆਮ ਆਦਮੀ ਕਲੀਨਿਕ ਵਿੱਚ ਇਲਾਜ ਦੀ ਸਹੂਲਤ ਉਪਲਬਧ ਹੋਵੇਗੀ। ਸਰਕਾਰ ਨੇ ਆਮ ਆਦਮੀ ਕਲੀਨਿਕ ਵਿੱਚ ਵੀ ਐਂਟੀ-ਰੇਬੀਜ਼ ਟੀਕਾ ਦੇਣ ਦਾ ਫੈਸਲਾ ਕੀਤਾ ਹੈ। ਇਹ ਟੀਕਾ ਕੁਝ ਜ਼ਿਲ੍ਹਿਆਂ ਤੱਕ ਪਹੁੰਚ ਗਿਆ ਹੈ, ਜਦੋਂ ਕਿ ਇਹ ਜਲਦੀ ਹੀ ਬਾਕੀ...
ਪੰਜਾਬ ਦੇ ਮੈਡੀਕਲ ਕਾਲਜਾਂ ਦੇ ਇੰਟਰਨਾਂ ਦੀ ਵਧੀ ਤਨਖਾਹ : ਹੁਣ 15 ਹਜ਼ਾਰ ਦੀ ਬਜਾਏ 22 ਹਜ਼ਾਰ ਮਿਲਣਗੇ

ਪੰਜਾਬ ਦੇ ਮੈਡੀਕਲ ਕਾਲਜਾਂ ਦੇ ਇੰਟਰਨਾਂ ਦੀ ਵਧੀ ਤਨਖਾਹ : ਹੁਣ 15 ਹਜ਼ਾਰ ਦੀ ਬਜਾਏ 22 ਹਜ਼ਾਰ ਮਿਲਣਗੇ

Punjab News: ਪੰਜਾਬ ਸਰਕਾਰ ਨੇ ਮੈਡੀਕਲ ਕਾਲਜਾਂ ਦੇ ਇੰਟਰਨਾਂ ਦਾ ਵਜ਼ੀਫ਼ਾ ਵਧਾਉਣ ਦਾ ਫੈਸਲਾ ਕੀਤਾ ਹੈ। ਹੁਣ ਉਨ੍ਹਾਂ ਨੂੰ ਹਰ ਮਹੀਨੇ 15 ਹਜ਼ਾਰ ਦੀ ਬਜਾਏ 22 ਹਜ਼ਾਰ ਰੁਪਏ ਮਿਲਣਗੇ। ਪੋਸਟ ਗ੍ਰੈਜੂਏਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਪਹਿਲੇ, ਦੂਜੇ ਅਤੇ ਤੀਜੇ ਸਾਲ ਵਿੱਚ ਕ੍ਰਮਵਾਰ 76, 77 ਅਤੇ 78 ਹਜ਼ਾਰ ਰੁਪਏ ਦਿੱਤੇ ਜਾਣਗੇ। ਇਸੇ...
ਪੰਜਾਬ ਸਿਹਤ ਮੰਤਰੀ ਵੱਲੋਂ ਨਸ਼ਾ ਮੁਕਤੀ ਕੇਂਦਰ ਦੀ ਅਚਨਚੇਤ ਕੀਤੀ ਚੈਕਿੰਗ

ਪੰਜਾਬ ਸਿਹਤ ਮੰਤਰੀ ਵੱਲੋਂ ਨਸ਼ਾ ਮੁਕਤੀ ਕੇਂਦਰ ਦੀ ਅਚਨਚੇਤ ਕੀਤੀ ਚੈਕਿੰਗ

Health Minister Balbir Singh; ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਵਲੋਂ ਫਤਿਹਗੜ੍ਹ ਸਾਹਿਬ ਦੇ ਨਸ਼ਾ ਮੁਕਤੀ ਕੇਂਦਰ ਬ੍ਰਾਹਮਣ ਮਾਜਰਾ ਸਰਹਿੰਦ ਦਾ ਅਚਨਚੇਤ ਦੌਰਾ ਚੈਕਿੰਗ ਕੀਤੀ ਗਈ। ਇਸ ਮੌਕੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ ਉਹਨਾਂ ਨਸ਼ਾ ਮੁਕਤੀ ਕੇਂਦਰ ਦਾ ਦੌਰਾ ਕੀਤਾ ਗਿਆ ਹੈ, ਜਿਸ ਦੌਰਾਨ ਜਿੱਥੇ ਪ੍ਰਬੰਧਾਂ...