CM ਮਾਨ ਨੇ ਸੂਬੇ ‘ਚ 200 ਨਵੇਂ ਆਮ ਆਦਮੀ ਕਲੀਨਿਕ ਖੋਲ੍ਹਣ ਦਾ ਐਲਾਨ, ਹੁਣ ਸਿਹਤ ਸੰਭਾਲ ਬਾਰੇ ਸਾਰੀ ਜਾਣਕਾਰੀ ਮਿਲੇਗੀ ਵ੍ਹੱਟਸਐਪ ਰਾਹੀਂ

CM ਮਾਨ ਨੇ ਸੂਬੇ ‘ਚ 200 ਨਵੇਂ ਆਮ ਆਦਮੀ ਕਲੀਨਿਕ ਖੋਲ੍ਹਣ ਦਾ ਐਲਾਨ, ਹੁਣ ਸਿਹਤ ਸੰਭਾਲ ਬਾਰੇ ਸਾਰੀ ਜਾਣਕਾਰੀ ਮਿਲੇਗੀ ਵ੍ਹੱਟਸਐਪ ਰਾਹੀਂ

New Aam Aadmi Clinics in Punjab: CM ਮਾਨ ਨੇ ਖੁਲਾਸਾ ਕੀਤਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਆਉਣ ਵਾਲੇ ਮਰੀਜ਼ਾਂ ਵਿੱਚੋਂ ਸਭ ਤੋਂ ਵੱਧ ਮਹਿਲਾਵਾਂ ਅਤੇ ਉਸ ਤੋਂ ਬਾਅਦ ਬਜ਼ੁਰਗਾਂ ਦੀ ਗਿਣਤੀ ਵੱਧ ਹੈ। Healthcare Information on WhatsApp through Chatbot: ਪੰਜਾਬ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਇਕ ਹੋਰ...