ਬਾਜਵਾ ਮਾਮਲੇ ‘ਤੇ ਹਾਈ ਕੋਰਟ ‘ਚ ਸੁਣਵਾਈ ਅੱਜ, ਪੰਜਾਬ ਸਰਕਾਰ ਪੇਸ਼ ਕਰੇਗੀ ਜਾਂਚ ਰਿਪੋਰਟ

ਬਾਜਵਾ ਮਾਮਲੇ ‘ਤੇ ਹਾਈ ਕੋਰਟ ‘ਚ ਸੁਣਵਾਈ ਅੱਜ, ਪੰਜਾਬ ਸਰਕਾਰ ਪੇਸ਼ ਕਰੇਗੀ ਜਾਂਚ ਰਿਪੋਰਟ

Partap Singh Bajwa;ਕਾਂਗਰਸ ਵਿਧਾਇਕ ਦਲ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ ਵਿੱਚ 50 ਬੰਬਾਂ ਸਬੰਧੀ ਦਾਇਰ ਕੀਤੇ ਗਏ ਮਾਮਲੇ ਦੀ ਸੁਣਵਾਈ ਅੱਜ (22 ਮਈ) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਵੇਗੀ। ਇਸ ਦੌਰਾਨ ਪੁਲਿਸ ਆਪਣੀ ਵਿਸਤ੍ਰਿਤ ਜਾਂਚ ਰਿਪੋਰਟ ਪੇਸ਼ ਕਰੇਗੀ। ਹਾਲਾਂਕਿ, ਅਦਾਲਤ ਨੇ ਸਪੱਸ਼ਟ ਕਰ ਦਿੱਤਾ ਸੀ ਕਿ...