Badminton ਖੇਡਦੇ ਸਮੇਂ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

Badminton ਖੇਡਦੇ ਸਮੇਂ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

Hyderabad; ਹੈਦਰਾਬਾਦ ਦੇ ਨਾਗੋਲੇ ਸਟੇਡੀਅਮ ਵਿੱਚ ਬੈਡਮਿੰਟਨ ਖੇਡਦੇ ਸਮੇਂ 25 ਸਾਲਾ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਣ ਖ਼ਬਰ ਸਾਹਮਣੇ ਆਈ ਹੈ। ਜਿਥੇ ਕਿ ਬੈਡਮਿੰਟਨ ਖੇਡਦੇ ਸਮੇਂ, ਰਾਕੇਸ਼ ਅਚਾਨਕ ਜ਼ਮੀਨ ‘ਤੇ ਡਿੱਗ ਪਿਆ। ਉਸਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।...