by Daily Post TV | Jun 12, 2025 8:12 AM
Weather Update: ਭਾਰਤੀ ਮੌਸਮ ਵਿਭਾਗ ਨੇ ਰੈੱਡ ਅਲਰਟ ਜਾਰੀ ਕੀਤਾ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਸਥਿਤੀ ਬਹੁਤ ਗੰਭੀਰ ਹੋ ਗਈ ਹੈ, ਪਰ ਹੈਰਾਨੀ ਵਾਲੀ ਗੱਲ ਇਹ ਹੈ ਕਿ ਇਸ ਖ਼ਤਰਨਾਕ ਗਰਮੀ ਦੇ ਬਾਵਜੂਦ, ਦਿੱਲੀ ਭਾਰਤ ਦਾ ਸਭ ਤੋਂ ਗਰਮ ਸ਼ਹਿਰ ਨਹੀਂ ਹੈ। Weather Heatwave Alert: ਉੱਤਰੀ ਭਾਰਤ ਇਨ੍ਹਾਂ ਦਿਨਾਂ ‘ਚ...
by Khushi | Jun 7, 2025 7:21 AM
Heatwave Alert: ਪੰਜਾਬ ਰਾਜ ਵਿੱਚ ਇੱਕ ਵਾਰ ਫਿਰ ਤਾਪਮਾਨ ਵਧਣ ਲੱਗ ਪਿਆ ਹੈ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 1.8 ਡਿਗਰੀ ਸੈਲਸੀਅਸ ਦਾ ਤੇਜ਼ੀ ਨਾਲ ਵਾਧਾ ਦਰਜ ਕੀਤਾ ਗਿਆ ਹੈ, ਜੋ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਗੰਭੀਰ ਸਥਿਤੀ ਵੱਲ ਇਸ਼ਾਰਾ ਕਰ ਰਿਹਾ ਹੈ।...
by Daily Post TV | Apr 25, 2025 8:53 AM
Weather Update ; ਪੰਜਾਬ ਵਿੱਚ ਗਰਮੀ ਨੇ ਫਿਰ ਜ਼ੋਰ ਫੜ ਲਿਆ ਹੈ। ਅੱਜ ਰਾਜ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.7 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਇਹ ਆਮ ਨਾਲੋਂ 3.5 ਡਿਗਰੀ ਵੱਧ ਹੈ, ਜਿਸਨੂੰ ਮੌਸਮ ਵਿਭਾਗ ਨੇ “ਆਮ ਨਾਲੋਂ ਬਹੁਤ ਜ਼ਿਆਦਾ” ਦੱਸਿਆ ਹੈ। ਪਟਿਆਲਾ ਵਿੱਚ ਸਭ ਤੋਂ ਵੱਧ ਤਾਪਮਾਨ 41.3 ਡਿਗਰੀ...
by Daily Post TV | Apr 23, 2025 11:21 AM
Weather, Heatwave Alert: ਬਠਿੰਡਾ ਸਭ ਤੋਂ ਗਰਮ ਸੀ। 24 ਘੰਟਿਆਂ ਵਿੱਚ ਤਾਪਮਾਨ 0.7 ਡਿਗਰੀ ਵਧਿਆ ਹੋਇਆ, ਇਹ ਆਮ ਤਾਪਮਾਨ ਨਾਲੋਂ 2.1 ਡਿਗਰੀ ਵੱਧ ਹੋ ਗਿਆ ਹੈ। Punjab Weather Update: ਉਤਰੀ ਭਾਰਤ ‘ਚ ਗਰਮੀ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਆਏ ਦਿਨ ਤਾਪਮਾਨ ‘ਚ ਵਾਧਾ ਹੋ ਰਿਹਾ ਹੈ। ਪਿਛਲੇ ਕੁਝ ਦਿਨਾਂ...
by Daily Post TV | Apr 16, 2025 3:51 PM
Heatwave Alert: ਮੌਸਮ ਵਿਭਾਗ ਨੇ ਹਾਲ ਹੀ ਵਿੱਚ ਹੀਟਵੇਵ ਅਲਰਟ ਜਾਰੀ ਕੀਤਾ ਹੈ ਅਤੇ ਦੱਸਿਆ ਹੈ ਕਿ ਕਿਹੜੇ ਰਾਜਾਂ ਵਿੱਚ ਭਿਆਨਕ ਗਰਮੀ ਪੈਣ ਵਾਲੀ ਹੈ। IMD issues Heatwave Alert: ਗਰਮੀ ਨੇ ਆਪਣਾ ਕਹਿਰ ਸ਼ੁਰੂ ਕਰ ਦਿੱਤਾ ਹੈ। ਕੁਝ ਦਿਨ ਪਹਿਲਾਂ ਉੱਤਰੀ ਭਾਰਤ ਵਿੱਚ ਤੂਫਾਨ ਅਤੇ ਮੀਂਹ ਕਾਰਨ ਮੌਸਮ ਥੋੜ੍ਹਾ ਬਿਹਤਰ ਹੋ ਗਿਆ ਸੀ,...