by Amritpal Singh | Jun 14, 2025 10:09 AM
Punjab News: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹੁਸ਼ਿਆਰਪੁਰ ਕੇਂਦਰੀ ਜੇਲ੍ਹ ਵਿਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਇਸ ਪੂਰੇ ਰੈਕੇਟ ‘ਚ ਸੀਨੀਅਰ ਜੇਲ੍ਹ ਅਧਿਕਾਰੀਆਂ ਦੀ ਸ਼ਮੂਲੀਅਤ ਦੇ ਸਨਸਨੀਖੇਜ਼ ਖ਼ੁਲਾਸੇ ਤੋਂ ਬਾਅਦ ਸਖ਼ਤ ਨਾਰਾਜ਼ਗੀ ਪ੍ਰਗਟ ਕੀਤੀ ਹੈ। ਅਦਾਲਤ ਨੇ ਜਾਂਚ ਦੀ ਖ਼ੁਦ ਨਿਗਰਾਨੀ ਕਰਨ ਦਾ ਫ਼ੈਸਲਾ ਕੀਤਾ ਹੈ।...
by Amritpal Singh | Jun 3, 2025 4:56 PM
ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਤੇ ਪ੍ਰੋਡਿਊਸਰ ਪਿੰਕੀ ਧਾਲੀਵਾਲ ਵਿਚਾਲੇ ਵਿਵਾਦ ਥਮ ਗਿਆ ਹੈ। ਦਰਅਸਲ ਵਿੱਚ ਗਾਇਕਾ ਸੁਨੰਦਾ ਤੇ ਧਾਲੀਵਾਲ ਵਿਚਕਾਰ ਸਮਝੌਤਾ ਹੋ ਗਿਆ ਹੈ, ਜਿਸ ਵਿੱਚ ਤੋਂ ਬਾਅਦ ਐਫਆਈਆਰ ਰੱਦ ਕਰਨ ਦੀ ਪਟੀਸ਼ਨ ਦਾਖ਼ਲ ਕੀਤੀ ਗਈ ਸੀ। ਇਸ ਮਗਰੋਂ ਪੰਜਾਬ ਹਰਿਆਣਾ ਹਾਈ ਕੋਰਟ ਨੇ ਐਫਆਈਆਰ ਰੱਦ ਕਰਨ ਦੇ ਹੁਕਮ ਦੇ ਦਿੱਤੇ ਹਨ। ਇਸ...
by Jaspreet Singh | May 26, 2025 9:45 PM
Supreme Court Collegium recommends; ਸੁਪਰੀਮ ਕੋਰਟ ਕੌਲਿਜੀਅਮ ਨੇ 26 ਮਈ, 2025 ਨੂੰ ਹੋਈ ਆਪਣੀ ਮੀਟਿੰਗ ਵਿੱਚ 5 ਜੱਜਾਂ ਨੂੰ ਹਾਈ ਕੋਰਟਾਂ ਦੇ ਮੁੱਖ ਜੱਜ ਵਜੋਂ ਤਰੱਕੀ ਦੇਣ ਦੀ ਸਿਫ਼ਾਰਸ਼ ਕੀਤੀ ਹੈ। ਜਿਨ੍ਹਾਂ ਰਾਜਾਂ ਦੇ ਮੁੱਖ ਜੱਜਾਂ ਨੂੰ ਤਰੱਕੀ ਲਈ ਸਿਫ਼ਾਰਸ਼ ਕੀਤੀ ਗਈ ਹੈ, ਉਨ੍ਹਾਂ ਵਿੱਚ ਮੱਧ ਪ੍ਰਦੇਸ਼, ਕਰਨਾਟਕ,...
by Daily Post TV | May 23, 2025 9:13 PM
Latest News: ਨਿਆਂਪਾਲਿਕਾ ਦੀ ਸਾਖ ਦੀ ਰੱਖਿਆ ਕਰਨ ਅਤੇ ਜਨਤਕ ਵਿਸ਼ਵਾਸ ਬਣਾਈ ਰੱਖਣ ਦੀ ਲੋੜ ‘ਤੇ ਜ਼ੋਰ ਦਿੰਦੇ ਹੋਏ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੁਸ਼ਟੀ ਕੀਤੀ ਕਿ ਚੀਫ਼ ਜਸਟਿਸ ਕਿਸੇ ਵੀ ਮਾਮਲੇ ਨੂੰ – ਜਿਸ ਵਿੱਚ ਪਹਿਲਾਂ ਹੀ ਸੁਣਿਆ ਅਤੇ ਰਾਖਵਾਂ ਰੱਖਿਆ ਗਿਆ ਮਾਮਲਾ ਵੀ ਸ਼ਾਮਲ ਹੈ – ਇੱਕ...
by Daily Post TV | May 16, 2025 8:07 AM
Nation News ; ਕਰਨਲ ਸੋਫੀਆ ਕੁਰੈਸ਼ੀ ‘ਤੇ ਬਿਆਨ ਦੇਣ ਵਾਲੇ ਮੱਧ ਪ੍ਰਦੇਸ਼ ਸਰਕਾਰ ਦੇ ਮੰਤਰੀ ਵਿਜੇ ਸ਼ਾਹ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਵੀਰਵਾਰ ਨੂੰ ਸੁਪਰੀਮ ਕੋਰਟ ਨੇ ਵੀ ਵਿਜੇ ਸ਼ਾਹ ਨੂੰ ਫਟਕਾਰ ਲਗਾਈ ਅਤੇ ਪੁੱਛਿਆ ਕਿ ਉਹ ਮੰਤਰੀ ਹੋਣ ਦੇ ਨਾਤੇ ਕਿਸ ਤਰ੍ਹਾਂ ਦੀ ਭਾਸ਼ਾ ਵਰਤ ਰਹੇ ਹਨ। ਇਸ ਦੌਰਾਨ, ਮੱਧ...