‘ਜੇ ਕਿਸੇ ਸਿਪਾਹੀ ਨੂੰ ਸਾਥੀ ਸਿਪਾਹੀ ਨੇ ਗੋਲੀ ਮਾਰ ਦਿੱਤੀ ਤਾਂ…’ ਹਾਈ ਕੋਰਟ ਨੇ ਸ਼ਹੀਦਾਂ ਨੂੰ ਮਿਲਣ ਵਾਲੇ ਲਾਭਾਂ ‘ਤੇ ਸੁਣਾਇਆ ਅਹਿਮ ਫੈਸਲਾ

‘ਜੇ ਕਿਸੇ ਸਿਪਾਹੀ ਨੂੰ ਸਾਥੀ ਸਿਪਾਹੀ ਨੇ ਗੋਲੀ ਮਾਰ ਦਿੱਤੀ ਤਾਂ…’ ਹਾਈ ਕੋਰਟ ਨੇ ਸ਼ਹੀਦਾਂ ਨੂੰ ਮਿਲਣ ਵਾਲੇ ਲਾਭਾਂ ‘ਤੇ ਸੁਣਾਇਆ ਅਹਿਮ ਫੈਸਲਾ

Punjab and Haryana High Court; ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇੱਕ ਮਹੱਤਵਪੂਰਨ ਫੈਸਲਾ ਸੁਣਾਇਆ ਹੈ, ਜਿਸ ਨਾਲ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਸਪੱਸ਼ਟ ਕੀਤਾ ਕਿ ਜੇਕਰ ਕੋਈ ਸਿਪਾਹੀ ਫੌਜੀ ਕਾਰਵਾਈ ਦੌਰਾਨ ਆਪਣੇ ਹੀ ਸਾਥੀ ਵੱਲੋਂ ਚਲਾਈ ਗਈ ਗੋਲੀ ਨਾਲ ਮਾਰਿਆ ਜਾਂਦਾ ਹੈ, ਤਾਂ ਉਸ ਨੂੰ...