350 ਸਾਲਾ ਸ਼ਤਾਬਦੀ ਸਬੰਧੀ ਉੱਚ ਪੱਧਰੀ ਤਾਲਮੇਲ ਕਮੇਟੀ ਦੀ ਇਕੱਤਰਤਾ 8 ਜੁਲਾਈ ਨੂੰ

350 ਸਾਲਾ ਸ਼ਤਾਬਦੀ ਸਬੰਧੀ ਉੱਚ ਪੱਧਰੀ ਤਾਲਮੇਲ ਕਮੇਟੀ ਦੀ ਇਕੱਤਰਤਾ 8 ਜੁਲਾਈ ਨੂੰ

ਅੰਮ੍ਰਿਤਸਰ, 2 ਜੁਲਾਈ: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦਿਵਸ ਸਬੰਧੀ ਹੋਣ ਵਾਲੇ ਸਮਾਗਮਾਂ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਲਈ ਸ਼੍ਰੋਮਣੀ...