ਹਿਮਾਚਲ ਦੇ ਮੰਤਰੀ ਵਿਕਰਮਾਦਿੱਤਿਆ ਸਿੰਘ ਕਰਨਗੇ ਦੂਜਾ ਵਿਆਹ, ਜਾਣੋ ਕੌਣ ਹੈ ਦੂਜਾ ਹਮਸਫ਼ਰ

ਹਿਮਾਚਲ ਦੇ ਮੰਤਰੀ ਵਿਕਰਮਾਦਿੱਤਿਆ ਸਿੰਘ ਕਰਨਗੇ ਦੂਜਾ ਵਿਆਹ, ਜਾਣੋ ਕੌਣ ਹੈ ਦੂਜਾ ਹਮਸਫ਼ਰ

Vikramaditya Marriage News : ਹਿਮਾਚਲ ਪ੍ਰਦੇਸ਼ ਦੇ ਲੋਕ ਨਿਰਮਾਣ ਮੰਤਰੀ ਵਿਕਰਮਾਦਿਤਿਆ ਸਿੰਘ ਦੂਜੀ ਵਾਰ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਵਿਆਹ ਦੇ ਕਾਰਡ ਵੀ ਛਪ ਚੁੱਕੇ ਹਨ ਅਤੇ ਵਿਆਹ ਦਾ ਸਥਾਨ ਵੀ ਤੈਅ ਹੋ ਗਿਆ ਹੈ। ਹਿਮਾਚਲ ਪ੍ਰਦੇਸ਼ ਦੇ ਛੇ ਵਾਰ ਮੁੱਖ ਮੰਤਰੀ ਰਹੇ ਰਾਜਾ ਵੀਰਭੱਦਰ ਸਿੰਘ ਦੇ ਪੁੱਤਰ ਵਿਕਰਮਾਦਿਤਿਆ...