Latest News: ਚੰਡੀਗੜ੍ਹ ਵਿੱਚ ਹਿਮਾਚਲ ਰੋਡਵੇਜ਼ ਦੇ ਡਰਾਈਵਰ ਦੀ ਸੜਕ ਪਾਰ ਕਰਦੇ ਸਮੇਂ ਹੋਈ ਮੌਤ

Latest News: ਚੰਡੀਗੜ੍ਹ ਵਿੱਚ ਹਿਮਾਚਲ ਰੋਡਵੇਜ਼ ਦੇ ਡਰਾਈਵਰ ਦੀ ਸੜਕ ਪਾਰ ਕਰਦੇ ਸਮੇਂ ਹੋਈ ਮੌਤ

Latest News: ਚੰਡੀਗੜ੍ਹ ਸੈਕਟਰ-43 ਬੱਸ ਸਟੈਂਡ ਦੇ ਸਾਹਮਣੇ ਮੁੱਖ ਸੜਕ ‘ਤੇ ਸੜਕ ਪਾਰ ਕਰ ਰਹੇ ਹਿਮਾਚਲ ਰੋਡਵੇਜ਼ ਦੇ ਬੱਸ ਡਰਾਈਵਰ ਨੂੰ ਇੱਕ ਤੇਜ਼ ਰਫ਼ਤਾਰ ਬੱਸ ਨੇ ਟੱਕਰ ਮਾਰ ਦਿੱਤੀ। ਉਹ ਡਿੱਗ ਪਿਆ ਅਤੇ ਬੱਸ ਉਸ ਦੇ ਉੱਪਰੋਂ ਦੀ ਲੰਘ ਗਈ ਅਤੇ ਉਸਨੂੰ ਕੁਚਲ ਦਿੱਤਾ। ਜ਼ਖਮੀ ਨੂੰ ਇਲਾਜ ਲਈ ਸੈਕਟਰ-16 ਦੇ ਹਸਪਤਾਲ ਵਿੱਚ ਦਾਖਲ...