ਹਿਸਾਰ ਦੇ ਪੀਡਬਲਯੂਡੀ ਰੈਸਟ ਹਾਊਸ ‘ਚ ਸ਼ਾਰਟ ਸਰਕਟ ਕਾਰਨ ਲੱਗੀ ਅੱਗ, ਦਸਤਾਵੇਜ਼ਾਂ ਸਮੇਤ ਪੁਰਾਣਾ ਰਿਕਾਰਡ ਸੜਕੇ ਸੁਆਹ

ਹਿਸਾਰ ਦੇ ਪੀਡਬਲਯੂਡੀ ਰੈਸਟ ਹਾਊਸ ‘ਚ ਸ਼ਾਰਟ ਸਰਕਟ ਕਾਰਨ ਲੱਗੀ ਅੱਗ, ਦਸਤਾਵੇਜ਼ਾਂ ਸਮੇਤ ਪੁਰਾਣਾ ਰਿਕਾਰਡ ਸੜਕੇ ਸੁਆਹ

Haryana News: ਅੱਗ ਲੱਗਣ ਦਾ ਮੁੱਖ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਇਸ ਸਮੇਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਬੁਝਾਉਣ ਵਿੱਚ ਲੱਗੀਆਂ ਹੋਈਆਂ ਹਨ। Fire in Hisar’s PWD Rest House: ਹਿਸਾਰ ਦੇ ਪੀਡਬਲਯੂਡੀ ਰੈਸਟ ਹਾਊਸ ਵਿੱਚ ਰੱਖਿਆ ਸਾਰਾ ਸਮਾਨ ਅੱਗ ਲੱਗਣ ਕਾਰਨ ਸੜ ਕੇ ਸੁਆਹ ਹੋ ਗਿਆ ਹੈ। ਬੀ ਐਂਡ ਆਰ ਦੇ...