Sports ; ਭਾਰਤੀ ਮਹਿਲਾ ਹਾਕੀ ਟੀਮ ਦੀ ਆਸਟ੍ਰੇਲੀਆ ਖਿਲਾਫ ਪਿਹਲੀ ਤੇ ਆਖਰੀ ਜਿੱਤ

Sports ; ਭਾਰਤੀ ਮਹਿਲਾ ਹਾਕੀ ਟੀਮ ਦੀ ਆਸਟ੍ਰੇਲੀਆ ਖਿਲਾਫ ਪਿਹਲੀ ਤੇ ਆਖਰੀ ਜਿੱਤ

Sports News ; ਭਾਰਤੀ ਮਹਿਲਾ ਹਾਕੀ ਟੀਮ ਨੇ ਅੱਜ ਇੱਥੇ ਇਕ ਰੋਮਾਂਚਕ ਮੈਚ ਵਿੱਚ ਆਸਟਰੇਲੀਆ ਨੂੰ 1-0 ਨਾਲ ਹਰਾ ਕੇ ਆਪਣੀ ਪਹਿਲੀ ਤੇ ਆਖਰੀ ਜਿੱਤ ਹਾਸਲ ਕੀਤੀ ਹੈ। ਇਸ ਤੋਂ ਬਾਅਦ ਭਾਰਤੀ ਟੀਮ ਆਸਟਰੇਲੀਆ ਤੋਂ ਵਤਨ ਪਰਤ ਆਵੇਗੀ। ਪਰਥ ਹਾਕੀ ਸਟੇਡੀਅਮ ਵਿੱਚ 21ਵੇਂ ਮਿੰਟ ਵਿੱਚ ਸਟਰਾਈਕਰ ਨਵਨੀਤ ਕੌਰ ਨੇ ਗੋਲ ਕਰਕੇ ਭਾਰਤ ਨੂੰ ਜਿੱਤ...