Priyanka Chopra New York Trip : ਪ੍ਰਿਯੰਕਾ ਚੋਪੜਾ ਨਿਊਯਾਰਕ ਵਿੱਚ ਪਰਿਵਾਰ ਨਾਲ ਛੁੱਟੀਆਂ ਰਹੀ ਮਨਾ , Social Media ਤੇ ਸ਼ੇਅਰ ਕੀਤੀਆਂ ਤਸਵੀਰਾਂ

Priyanka Chopra New York Trip : ਪ੍ਰਿਯੰਕਾ ਚੋਪੜਾ ਨਿਊਯਾਰਕ ਵਿੱਚ ਪਰਿਵਾਰ ਨਾਲ ਛੁੱਟੀਆਂ ਰਹੀ ਮਨਾ , Social Media ਤੇ ਸ਼ੇਅਰ ਕੀਤੀਆਂ ਤਸਵੀਰਾਂ

ਪ੍ਰਿਯੰਕਾ ਚੋਪੜਾ ਇਸ ਸਮੇਂ ਆਪਣੇ ਪਤੀ ਨਿਕ ਜੋਨਸ ਅਤੇ ਧੀ ਮਾਲਤੀ ਨਾਲ ਨਿਊਯਾਰਕ ਦੀ ਯਾਤਰਾ ‘ਤੇ ਹੈ। ਜਿੱਥੇ ਉਨ੍ਹਾਂ ਨੂੰ ਪਰਿਵਾਰ ਨਾਲ ਮਸਤੀ ਕਰਦੇ ਅਤੇ ਕਈ ਥਾਵਾਂ ‘ਤੇ ਘੁੰਮਦੇ ਦੇਖਿਆ ਗਿਆ। ਪ੍ਰਿਯੰਕਾ ਚੋਪੜਾ ਨੇ ਆਪਣੇ ਸੋਸ਼ਲ ਮੀਡੀਆ ‘ਤੇ ਇਸ ਪਲ ਦੀਆਂ ਖਾਸ ਤਸਵੀਰਾਂ ਸਾਂਝੀਆਂ ਕੀਤੀਆਂ। ਇਹ ਅਣਦੇਖੀਆਂ...