ਕਪੂਰਥਲਾ ਦੇ ਸੁਲਤਾਨਪੁਰ ਲੋਧੀ ਪਹੁੰਚੇ ਸੀਐਮ ਮਾਨ, ਪਵਿੱਤਰ ਕਾਲੀ ਵੇਈਂ ਕਾਰ ਸੇਵਾ ਦੀ 25ਵੀਂ ਵਰ੍ਹੇਗੰਢ ‘ਚ ਲਿਆ ਹਿੱਸਾ

ਕਪੂਰਥਲਾ ਦੇ ਸੁਲਤਾਨਪੁਰ ਲੋਧੀ ਪਹੁੰਚੇ ਸੀਐਮ ਮਾਨ, ਪਵਿੱਤਰ ਕਾਲੀ ਵੇਈਂ ਕਾਰ ਸੇਵਾ ਦੀ 25ਵੀਂ ਵਰ੍ਹੇਗੰਢ ‘ਚ ਲਿਆ ਹਿੱਸਾ

Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਕਪੂਰਥਲਾ ਵਿੱਚ ਪਵਿੱਤਰ ਕਾਲੀ ਵੇਈਂ ਦੀ 25ਵੀਂ ਵਰ੍ਹੇਗੰਢ ਵਿੱਚ ਹਿੱਸਾ ਲਿਆ। ਸੀਐਮ ਮਾਨ ਨੇ ਕਿਹਾ ਕਿ ਸੰਤ ਸੀਚੇਵਾਲ ਨੇ ਇੱਕ ਅਸੰਭਵ ਕੰਮ ਨੂੰ ਸੰਭਵ ਬਣਾਇਆ ਹੈ। CM Mann reached Sultanpur Lodhi: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਪੂਰਥਲਾ ਵਿੱਚ ਪਵਿੱਤਰ ਕਾਲੀ ਵੇਈਂ ਦੀ...