ਪੰਜਾਬ ਸਰਕਾਰ ਵੱਲੋਂ ਮੈਡੀਕਲ ਅਤੇ ਡੈਂਟਲ ਇੰਟਰਨਾਂ ਅਤੇ ਰੈਜ਼ੀਡੈਂਟਾਂ ਦੇ ਮਾਣਭੱਤੇ ਵਿੱਚ ਮਹੱਤਵਪੂਰਨ ਵਾਧਾ: ਹਰਪਾਲ ਚੀਮਾ

ਪੰਜਾਬ ਸਰਕਾਰ ਵੱਲੋਂ ਮੈਡੀਕਲ ਅਤੇ ਡੈਂਟਲ ਇੰਟਰਨਾਂ ਅਤੇ ਰੈਜ਼ੀਡੈਂਟਾਂ ਦੇ ਮਾਣਭੱਤੇ ਵਿੱਚ ਮਹੱਤਵਪੂਰਨ ਵਾਧਾ: ਹਰਪਾਲ ਚੀਮਾ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਦੀ ਸਿੱਖਿਆ ਅਤੇ ਸਿਹਤ ਖੇਤਰਾਂ ਨੂੰ ਮਜ਼ਬੂਤ ਕਰਨ ਦੀ ਅਟੁੱਟ ਵਚਨਬੱਧਤਾ ‘ਤੇ ਜੋਰ ਦਿੰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਦੇ ਸਰਕਾਰੀ ਮੈਡੀਕਲ ਅਤੇ ਡੈਂਟਲ ਕਾਲਜਾਂ ਵਿੱਚ ਇੰਟਰਨਾਂ, ਜੂਨੀਅਰ ਰੈਜ਼ੀਡੈਂਟਾਂ ਅਤੇ ਸੀਨੀਅਰ ਰੈਜ਼ੀਡੈਂਟਾਂ ਦੇ...