ਹੁਸ਼ਿਆਰਪੁਰ ‘ਚ ਬੇਅਦਬੀ ਮਾਮਲੇ ‘ਚ ਗ੍ਰੰਥੀ ਸਮੇਤ ਸਮੁੱਚੀ ਪ੍ਰਬੰਧਕ ਕਮੇਟੀ ਬਰਖਾਸਤ, ਸ੍ਰੀ ਅਕਾਲ ਤਖ਼ਤ ਸਾਹਿਬ ਤਲਬ

ਹੁਸ਼ਿਆਰਪੁਰ ‘ਚ ਬੇਅਦਬੀ ਮਾਮਲੇ ‘ਚ ਗ੍ਰੰਥੀ ਸਮੇਤ ਸਮੁੱਚੀ ਪ੍ਰਬੰਧਕ ਕਮੇਟੀ ਬਰਖਾਸਤ, ਸ੍ਰੀ ਅਕਾਲ ਤਖ਼ਤ ਸਾਹਿਬ ਤਲਬ

ਹੁਸ਼ਿਆਰਪੁਰ ਜ਼ਿਲ੍ਹੇ ਦੇ ਨੂਰਪੁਰ ਜੱਟਾਂ ਪਿੰਡ ਵਿਖੇ ਕਿਸੇ ਸ਼ਰਾਰਤੀ ਅਨਸਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗਾਂ ਨੂੰ ਖੰਡਿਤ ਕਰਨ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ...