ਹੁਸ਼ਿਆਰਪੁਰ ਹਾਦਸੇ ‘ਚ ਮਰਨ ਵਾਲਿਆਂ ਦਾ ਵਧਿਆ ਅੰਕੜਾ, 7 ਲੋਕਾਂ ਦੀ ਹੋਈ ਮੌਤ, ਬਲਾਸਟ ਦੀ ਸੀਸੀਟੀਵੀ ਆਈ ਸਾਹਮਣੇ

ਹੁਸ਼ਿਆਰਪੁਰ ਹਾਦਸੇ ‘ਚ ਮਰਨ ਵਾਲਿਆਂ ਦਾ ਵਧਿਆ ਅੰਕੜਾ, 7 ਲੋਕਾਂ ਦੀ ਹੋਈ ਮੌਤ, ਬਲਾਸਟ ਦੀ ਸੀਸੀਟੀਵੀ ਆਈ ਸਾਹਮਣੇ

Hoshiarpur LPG tanker blast; ਪੰਜਾਬ ਦੇ ਹੁਸ਼ਿਆਰਪੁਰ ਵਿੱਚ ਸ਼ੁੱਕਰਵਾਰ ਰਾਤ ਨੂੰ ਸਬਜ਼ੀਆਂ ਨਾਲ ਭਰੇ ਪਿਕਅੱਪ ਨਾਲ ਟਕਰਾਉਣ ਕਾਰਨ ਇੱਕ ਐਲਪੀਜੀ ਟੈਂਕਰ ਵਿੱਚ ਲੀਕ ਹੋਣ ਤੋਂ ਬਾਅਦ ਹੋਏ ਧਮਾਕੇ ਵਿੱਚ ਹੁਣ ਤੱਕ 7 ​​ਲੋਕਾਂ ਦੀ ਮੌਤ ਹੋ ਗਈ ਹੈ। ਇਸ ਵਿੱਚ ਇੱਕ ਔਰਤ ਵੀ ਸ਼ਾਮਲ ਹੈ। ਮ੍ਰਿਤਕ ਉਹ ਹਨ ਜੋ ਆਪਣੇ ਘਰਾਂ ਵਿੱਚ ਸ਼ਾਂਤੀ...