Ahmedabad Plane Crash: ਅਹਿਮਦਾਬਾਦ ਜਹਾਜ਼ ਹਾਦਸੇ ‘ਚ 275 ਲੋਕਾਂ ਦੀ ਹੋਈ ਸੀ ਮੌਤ, ਗੁਜਰਾਤ ਸਿਹਤ ਵਿਭਾਗ ਨੇ ਜਾਰੀ ਕੀਤਾ ਅੰਕੜਾ

Ahmedabad Plane Crash: ਅਹਿਮਦਾਬਾਦ ਜਹਾਜ਼ ਹਾਦਸੇ ‘ਚ 275 ਲੋਕਾਂ ਦੀ ਹੋਈ ਸੀ ਮੌਤ, ਗੁਜਰਾਤ ਸਿਹਤ ਵਿਭਾਗ ਨੇ ਜਾਰੀ ਕੀਤਾ ਅੰਕੜਾ

Ahmedabad Plane Crash: ਗੁਜਰਾਤ ਸਿਹਤ ਵਿਭਾਗ ਨੇ ਮੰਗਲਵਾਰ ਨੂੰ ਪਹਿਲੀ ਵਾਰ ਅਹਿਮਦਾਬਾਦ ਵਿੱਚ ਏਅਰ ਇੰਡੀਆ ਬੋਇੰਗ ਡ੍ਰੀਮਲਾਈਨਰ ਹਾਦਸੇ ਵਿੱਚ ਮਰਨ ਵਾਲਿਆਂ ਦੀ ਅਧਿਕਾਰਤ ਗਿਣਤੀ ਜਾਰੀ ਕੀਤੀ। ਸਿਹਤ ਵਿਭਾਗ ਨੇ ਕਿਹਾ ਕਿ ਇਸ ਘਟਨਾ ਵਿੱਚ ਕੁੱਲ 275 ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ ਵਿੱਚੋਂ 241 ਜਹਾਜ਼ ਵਿੱਚ ਸਵਾਰ ਸਨ, ਜਦੋਂ ਕਿ...