Breaking News: 131 ਦਿਨਾਂ ਬਾਅਦ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਮਰਨ ਵਰਤ ਕੀਤਾ ਖ਼ਤਮ, ਸਰਕਾਰ ਨੂੰ ਦੱਸਿਆ ਧੋਖੇਬਾਜ਼

Breaking News: 131 ਦਿਨਾਂ ਬਾਅਦ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਮਰਨ ਵਰਤ ਕੀਤਾ ਖ਼ਤਮ, ਸਰਕਾਰ ਨੂੰ ਦੱਸਿਆ ਧੋਖੇਬਾਜ਼

Dallewal ends Hunger Strike: ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੇ 131 ਦਿਨਾਂ ਬਾਅਦ ਆਪਣਾ ਮਰਨ ਵਰਤ ਖਤਮ ਕਰ ਦਿੱਤਾ ਹੈ। ਉਨ੍ਹਾਂ ਨੇ ਐਤਵਾਰ ਨੂੰ ਫਤਿਹਗੜ੍ਹ ਸਾਹਿਬ ਦੀ ਸਰਹਿੰਦ ਅਨਾਜ ਮੰਡੀ ਵਿਖੇ ਕਿਸਾਨ ਮਹਾਂਪੰਚਾਇਤ ਵਿੱਚ ਇਹ ਐਲਾਨ ਕੀਤਾ। ਡੱਲੇਵਾਲ ਨੇ ਕਿਹਾ ਕਿ ਕਿਸਾਨਾਂ ਦੀਆਂ...