IAS Ravi Bhagat: ਰਵੀ ਭਗਤ ਪੰਜਾਬ ਦੇ ਮੁੱਖ ਮੰਤਰੀ ਦੇ ਬਣੇ ਪ੍ਰਿੰਸੀਪਲ ਸਕੱਤਰ, ਸਰਕਾਰ ਨੇ ਹੁਕਮ ਕੀਤੇ ਜਾਰੀ

IAS Ravi Bhagat: ਰਵੀ ਭਗਤ ਪੰਜਾਬ ਦੇ ਮੁੱਖ ਮੰਤਰੀ ਦੇ ਬਣੇ ਪ੍ਰਿੰਸੀਪਲ ਸਕੱਤਰ, ਸਰਕਾਰ ਨੇ ਹੁਕਮ ਕੀਤੇ ਜਾਰੀ

IAS Ravi Bhagat News: ਪੰਜਾਬ ਸਰਕਾਰ ਨੇ 2006 ਬੈਚ ਦੇ ਆਈਏਐਸ ਅਧਿਕਾਰੀ ਰਵੀ ਭਗਤ ਨੂੰ ਪੰਜਾਬ ਦੇ ਮੁੱਖ ਮੰਤਰੀ ਦਾ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਹੈ। ਇਸ ਤੋਂ ਪਹਿਲਾਂ ਉਹ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਵਜੋਂ ਕੰਮ ਕਰ ਰਹੇ ਸਨ।ਰਵੀ ਭਗਤ ਨੂੰ ਸੂਬੇ ਵਿੱਚ ਪ੍ਰਸ਼ਾਸਕੀ ਫੇਰਬਦਲ ਦੇ ਹਿੱਸੇ ਵਜੋਂ ਤਰੱਕੀ ਦਿੱਤੀ ਗਈ...