ਪੰਜਾਬ ਜਲ ਸਰੋਤ ਵਿਭਾਗ ਵੱਲੋਂ ਗੈਰ-ਕਾਨੂੰਨੀ ਰੇਤ ਮਾਈਨਿੰਗ ਨਿਲਾਮੀ ਵਿਰੁੱਧ ਪਟੀਸ਼ਨ ‘ਤੇ ਹਾਈ ਕੋਰਟ ‘ਚ ਹੋਈ ਸੁਣਵਾਈ

ਪੰਜਾਬ ਜਲ ਸਰੋਤ ਵਿਭਾਗ ਵੱਲੋਂ ਗੈਰ-ਕਾਨੂੰਨੀ ਰੇਤ ਮਾਈਨਿੰਗ ਨਿਲਾਮੀ ਵਿਰੁੱਧ ਪਟੀਸ਼ਨ ‘ਤੇ ਹਾਈ ਕੋਰਟ ‘ਚ ਹੋਈ ਸੁਣਵਾਈ

Punjab News; ਪੰਜਾਬ ਜਲ ਸਰੋਤ ਵਿਭਾਗ ਵੱਲੋਂ ਗੈਰ-ਕਾਨੂੰਨੀ ਰੇਤ ਮਾਈਨਿੰਗ ਨਿਲਾਮੀ ਵਿਰੁੱਧ ਹਾਈ ਕੋਰਟ ਵਿੱਚ ਦਾਇਰ ਜਨਹਿੱਤ ਪਟੀਸ਼ਨ ‘ਤੇ ਸੁਣਵਾਈ ਹੋ ਚੁੱਕੀ ਹੈ। ਇਸਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਅੰਡਰਟੇਕਿੰਗ ਦਿੱਤੀ ਹੈ ਕਿ ਜਦੋਂ ਤੱਕ ਮਾਮਲਾ ਕੋਰਟ ‘ਚ ਹੈ ਉਦੋਂ ਕੋਈ ਵੀ ਨਿਲਾਮੀ ਨਹੀਂ ਹੋਵੇਗੀ।ਦੱਸ ਦਈਏ ਕਿ...