ਪੰਜਾਬ ‘ਚ ਮੌਸਮ ਨੇ ਬਦਲਿਆ ਮਿਜਾਜ਼ , ਸ਼ੁਰੂ ਹੋਈ ਭਾਰੀ ਬਾਰਿਸ਼, ਇਨ੍ਹਾਂ ਇਲਾਕਿਆਂ ਵਿਚ ਆਫਤ!

ਪੰਜਾਬ ‘ਚ ਮੌਸਮ ਨੇ ਬਦਲਿਆ ਮਿਜਾਜ਼ , ਸ਼ੁਰੂ ਹੋਈ ਭਾਰੀ ਬਾਰਿਸ਼, ਇਨ੍ਹਾਂ ਇਲਾਕਿਆਂ ਵਿਚ ਆਫਤ!

Punjab Weather Rain Alert: ਪੰਜਾਬ ਵਿਚ ਮੌਸਮ ਇਕਦਮ ਬਦਲ ਗਿਆ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਇਕਦਮ ਭਾਰੀ ਮੀਂਹ ਸ਼ੁਰੂ ਹੋ ਗਿਆ ਹੈ। ਚੰਡੀਗੜ੍ਹ ਅਤੇ ਨਾਲ ਲੱਗਦੇ ਪੰਜਾਬ ਦੇ ਇਲਾਕਿਆਂ ਵਿਚ ਇਸ ਸਮੇਂ ਭਾਰੀ ਮੀਂਹ ਪੈ ਰਿਹਾ ਹੈ। ਪੰਜਾਬ ਦੇ ਮੋਹਾਲੀ, ਜ਼ੀਰਕਪੁਰ, ਰਾਜਪੁਰਾ, ਪਟਿਆਲਾ ਸਣੇ ਕਈ ਇਲਾਕਿਆਂ ਵਿਚ ਤੇਜ਼ ਬਾਰਿਸ਼ ਸ਼ੁਰੂ...