ਭੀਖ ਮੰਗ ਰਹੇ ਬੱਚਿਆਂ ਲਈ ਤੁਰੰਤ ਕਾਰਵਾਈ ਦੇ ਹੁਕਮ

ਭੀਖ ਮੰਗ ਰਹੇ ਬੱਚਿਆਂ ਲਈ ਤੁਰੰਤ ਕਾਰਵਾਈ ਦੇ ਹੁਕਮ

ਚੰਡੀਗੜ੍ਹ: ਡੇਰਾਬੱਸੀ ਫਲਾਈਓਵਰ ਨੇੜੇ ਭੀਖ ਮੰਗ ਰਹੇ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਬੇਹੱਦ ਮਾੜੀਆਂ ਹਾਲਤਾਂ ਬਾਰੇ ਸਾਹਮਣੇ ਆਈਆਂ ਰਿਪੋਰਟਾਂ ਤੋਂ ਬਾਅਦ, ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਤੁਰੰਤ ਕਾਰਵਾਈ ਕਰਦਿਆਂ ਇਨ੍ਹਾਂ ਬੱਚਿਆਂ ਦੇ ਬਚਾਅ ਅਤੇ ਪੁਨਰਵਾਸ ਲਈ ਸਖ਼ਤ ਹੁਕਮ...