ਚੀਮਾ ਨੇ ਗੈਰ-ਕਾਨੂੰਨੀ ਕਾਰਵਾਈਆਂ ਨੂੰ ਤੁਰੰਤ ਵਾਪਸ ਲੈਣ ਦੀ ਕੀਤੀ ਮੰਗ, ਸੰਘੀ ਢਾਂਚੇ ਅਧੀਨ ਪੰਜਾਬ ਦੇ ਅਧਿਕਾਰਾਂ ‘ਤੇ ਦਿੱਤਾ ਜ਼ੋਰ

ਚੀਮਾ ਨੇ ਗੈਰ-ਕਾਨੂੰਨੀ ਕਾਰਵਾਈਆਂ ਨੂੰ ਤੁਰੰਤ ਵਾਪਸ ਲੈਣ ਦੀ ਕੀਤੀ ਮੰਗ, ਸੰਘੀ ਢਾਂਚੇ ਅਧੀਨ ਪੰਜਾਬ ਦੇ ਅਧਿਕਾਰਾਂ ‘ਤੇ ਦਿੱਤਾ ਜ਼ੋਰ

Harpal Cheema demands immediate withdrawal of illegal actions:ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਪਾਣੀ ਨੂੰ ਹਰਿਆਣਾ ਨੂੰ ਬੇਇਨਸਾਫ਼ੀ ਨਾਲ ਵੰਡਣ ਦੀਆਂ ਕੋਸ਼ਿਸ਼ਾਂ ਲਈ ਸਖ਼ਤ ਆਲੋਚਨਾ ਕੀਤੀ। ਹਰਿਆਣਾ ਦੇ ਮੁੱਖ...