ਭਲਕੇ ਫਿਰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਲਏ ਜਾਣਗੇ ਕਈ ਅਹਿਮ ਫੈਸਲੇ

ਭਲਕੇ ਫਿਰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਲਏ ਜਾਣਗੇ ਕਈ ਅਹਿਮ ਫੈਸਲੇ

Punjab Cabinet Meeting: ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਭਲਕੇ ਫਿਰ ਤੋਂ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਵੇਗੀ। ਇਹ ਮੀਟਿੰਗ ਭਲਕੇ 3 ਜੂਨ ਨੂੰ 12 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਹੋਵੇਗੀ। ਕੈਬਨਿਟ ਮੀਟਿੰਗ ਬਾਰੇ ਫਿਲਹਾਲ ਕੋਈ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ। ਦੱਸ...