CM ਮਾਨ ਵੱਲੋਂ ਪਵਿੱਤਰ ਨਗਰੀ ਦੇ ਵਸਨੀਕਾਂ ਨੂੰ ਲਗਪਗ 350 ਕਰੋੜ ਰੁਪਏ ਦਾ ਤੋਹਫ਼ਾ

CM ਮਾਨ ਵੱਲੋਂ ਪਵਿੱਤਰ ਨਗਰੀ ਦੇ ਵਸਨੀਕਾਂ ਨੂੰ ਲਗਪਗ 350 ਕਰੋੜ ਰੁਪਏ ਦਾ ਤੋਹਫ਼ਾ

Punjab News; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਮੁੱਖ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਦਿਆਂ ਅੰਮ੍ਰਿਤਸਰ ਦੇ ਵਸਨੀਕਾਂ ਨੂੰ ਲਗਭਗ 350 ਕਰੋੜ ਰੁਪਏ ਦਾ ਤੋਹਫ਼ਾ ਦਿੱਤਾ। ਪਵਿੱਤਰ ਨਗਰੀ ਨੂੰ ਨਤਮਸਤਕ ਹੁੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੰਮ੍ਰਿਤਸਰ ਦੇ ਵਸਨੀਕਾਂ ਨੂੰ 346.57 ਕਰੋੜ ਰੁਪਏ ਦੇ...