IND vs UAE: ਟੀਮ ਇੰਡੀਆ ਦੀ ਵੱਡੀ ਜਿੱਤ, ਗੇਂਦਬਾਜ਼ੀ ਤੋਂ ਬਾਅਦ ਬੱਲੇਬਾਜ਼ੀ ਵੀ ਧਮਾਕੇਦਾਰ, ਏਸ਼ੀਆ ਕੱਪ ‘ਚ UAE ਨੂੰ 9 ਵਿਕਟਾਂ ਨਾਲ ਹਰਾਇਆ

IND vs UAE: ਟੀਮ ਇੰਡੀਆ ਦੀ ਵੱਡੀ ਜਿੱਤ, ਗੇਂਦਬਾਜ਼ੀ ਤੋਂ ਬਾਅਦ ਬੱਲੇਬਾਜ਼ੀ ਵੀ ਧਮਾਕੇਦਾਰ, ਏਸ਼ੀਆ ਕੱਪ ‘ਚ UAE ਨੂੰ 9 ਵਿਕਟਾਂ ਨਾਲ ਹਰਾਇਆ

Asia Cup India vs UAE : ਭਾਰਤ ਨੇ ਯੂਏਈ ਨੂੰ 9 ਵਿਕਟਾਂ ਨਾਲ ਹਰਾਇਆ ਹੈ। ਟੀ-20 ਏਸ਼ੀਆ ਕੱਪ ਦੇ ਇਤਿਹਾਸ ਵਿੱਚ ਇਹ ਦੂਜਾ ਮੌਕਾ ਹੈ ਜਦੋਂ ਟੀਮ ਇੰਡੀਆ ਨੇ ਟੀ-20 ਏਸ਼ੀਆ ਕੱਪ 9 ਵਿਕਟਾਂ ਨਾਲ ਜਿੱਤਿਆ ਹੈ। ਭਾਰਤ ਨੇ ਯੂਏਈ ਨੂੰ 9 ਵਿਕਟਾਂ ਨਾਲ ਹਰਾਇਆ ਹੈ। ਟੀ20 ਏਸ਼ੀਆ ਕੱਪ ਦੇ ਇਤਿਹਾਸ ਵਿੱਚ ਇਹ ਦੂਜਾ ਮੌਕਾ ਹੈ, ਜਦੋਂ ਟੀਮ...