ਉਪ ਰਾਸ਼ਟਰਪਤੀ ਚੋਣ ਲਈ ਅੱਜ ਵੋਟਿੰਗ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਉਣਗੇ ਪਹਿਲਾ ਵੋਟ

ਉਪ ਰਾਸ਼ਟਰਪਤੀ ਚੋਣ ਲਈ ਅੱਜ ਵੋਟਿੰਗ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਉਣਗੇ ਪਹਿਲਾ ਵੋਟ

vice president election: ਦੇਸ਼ ਦੇ ਨਵੇਂ ਉਪ ਰਾਸ਼ਟਰਪਤੀ ਦੀ ਚੋਣ ਅੱਜ ਯਾਨੀ ਮੰਗਲਵਾਰ 9 ਸਤੰਬਰ ਨੂੰ ਹੋਣ ਜਾ ਰਹੀ ਹੈ। ਚੋਣ ਲਈ ਵੋਟਿੰਗ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹਿਲੀ ਵੋਟ ਪਾਉਣਗੇ। ਵੋਟਿੰਗ ਸ਼ੁਰੂ ਹੋਣ ਤੋਂ ਪਹਿਲਾਂ, ਸਾਰੇ ਐਨਡੀਏ ਸੰਸਦ ਮੈਂਬਰ ਸਵੇਰੇ 9:30 ਵਜੇ...