ਭਾਰਤ ਨੇ ਮਾਲਦੀਵ ਨੂੰ 50 ਮਿਲੀਅਨ ਡਾਲਰ ਦੀ ਪ੍ਰਦਾਨ ਕੀਤੀ ਵਿੱਤੀ ਸਹਾਇਤਾ

ਭਾਰਤ ਨੇ ਮਾਲਦੀਵ ਨੂੰ 50 ਮਿਲੀਅਨ ਡਾਲਰ ਦੀ ਪ੍ਰਦਾਨ ਕੀਤੀ ਵਿੱਤੀ ਸਹਾਇਤਾ

India provides financial assistance ; ਭਾਰਤ ਨੇ 50 ਮਿਲੀਅਨ ਡਾਲਰ ਦੇ ਖਜ਼ਾਨਾ ਬਿੱਲ ਦੇ ਰੋਲਓਵਰ ਰਾਹੀਂ ਮਾਲਦੀਵ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਹੈ। ਮਾਲਦੀਵ ਦੇ ਵਿਦੇਸ਼ ਮੰਤਰੀ ਅਬਦੁੱਲਾ ਖਲੀਲ ਨੇ ਟਵੀਟ ਕੀਤਾ, “ਮੈਂ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਅਤੇ ਭਾਰਤ ਸਰਕਾਰ ਦਾ 50 ਮਿਲੀਅਨ ਅਮਰੀਕੀ ਡਾਲਰ ਦੇ...