Sania Mirza ਨੇ ਆਪ੍ਰੇਸ਼ਨ ਸਿੰਦੂਰ ‘ਤੇ ਆਪਣੀ ਇਸ ਤਰ੍ਹਾਂ ਦਿੱਤੀ ਪ੍ਰਤੀਕਿਰਿਆ

Sania Mirza ਨੇ ਆਪ੍ਰੇਸ਼ਨ ਸਿੰਦੂਰ ‘ਤੇ ਆਪਣੀ ਇਸ ਤਰ੍ਹਾਂ ਦਿੱਤੀ ਪ੍ਰਤੀਕਿਰਿਆ

Sania Mirza Reaction On Operation Sindoor : ਬੁੱਧਵਾਰ ਨੂੰ, ਭਾਰਤੀ ਫੌਜ ਨੇ ਪਹਿਲਗਾਮ ਹਮਲੇ ਦਾ ਬਦਲਾ ਲੈਂਦੇ ਹੋਏ, ਪਾਕਿਸਤਾਨ ਵਿੱਚ 9 ਅੱਤਵਾਦੀ ਠਿਕਾਣਿਆਂ ‘ਤੇ ਜ਼ੋਰਦਾਰ ਹਮਲੇ ਕੀਤੇ ਜਿਸ ਵਿੱਚ ਬਹੁਤ ਸਾਰੇ ਅੱਤਵਾਦੀਆਂ ਦੇ ਮਾਰੇ ਜਾਣ ਦੀ ਖ਼ਬਰ ਹੈ। ਫੌਜ ਦੇ ਇਸ ਆਪ੍ਰੇਸ਼ਨ ਨੂੰ ‘ਆਪ੍ਰੇਸ਼ਨ ਸਿੰਦੂਰ’...