‘ਮੈਂ ਇਹ ਨਹੀਂ ਕਹਿ ਰਿਹਾ ਕਿ ਮੈਂ ਜੰਗ ਰੋਕ ਦਿੱਤੀ, ਪਰ…’, ਭਾਰਤ ਅਤੇ ਪਾਕਿਸਤਾਨ ਵਿਚਾਲੇ ਵਿਚੋਲਗੀ ਦੇ ਆਪਣੇ ਬਿਆਨ ਤੋਂ ਪਿੱਛੇ ਹਟੇ ਟਰੰਪ

‘ਮੈਂ ਇਹ ਨਹੀਂ ਕਹਿ ਰਿਹਾ ਕਿ ਮੈਂ ਜੰਗ ਰੋਕ ਦਿੱਤੀ, ਪਰ…’, ਭਾਰਤ ਅਤੇ ਪਾਕਿਸਤਾਨ ਵਿਚਾਲੇ ਵਿਚੋਲਗੀ ਦੇ ਆਪਣੇ ਬਿਆਨ ਤੋਂ ਪਿੱਛੇ ਹਟੇ ਟਰੰਪ

Donald Trump: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਵਾਰ ਫਿਰ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਵਿੱਚ ਆਪਣੀ ਭੂਮਿਕਾ ਬਾਰੇ ਹੈਰਾਨ ਕਰਨ ਵਾਲਾ ਦਾਅਵਾ ਕੀਤਾ ਹੈ। ਟਰੰਪ ਨੇ ਕਿਹਾ ਕਿ ਉਨ੍ਹਾਂ ਨੇ ਦੋਵਾਂ ਦੇਸ਼ਾਂ ਵਿਚਕਾਰ ਤਣਾਅ ਨੂੰ ਸ਼ਾਂਤ ਕਰਨ ਵਿੱਚ ਮਦਦ ਕੀਤੀ ਹੈ, ਪਰ ਇਹ ਵੀ ਕਿਹਾ ਕਿ ਉਹ ਸਿੱਧੇ ਤੌਰ ‘ਤੇ ਇਹ...