Asian Games: ਭਾਰਤੀ ਖਿਡਾਰੀਆਂ ਨੇ ਸਿਰਜਿਆ ਇਤਿਹਾਸ, ਏਸ਼ੀਅਨ ਗੇਮਜ਼ ‘ਚ 107 ਤਗ਼ਮੇ ਜਿੱਤ ਵਿਖਾਇਆ ਦੁਨੀਆ ਨੂੰ ਜਲਵਾ

Asian Games: ਭਾਰਤੀ ਖਿਡਾਰੀਆਂ ਨੇ ਸਿਰਜਿਆ ਇਤਿਹਾਸ, ਏਸ਼ੀਅਨ ਗੇਮਜ਼ ‘ਚ 107 ਤਗ਼ਮੇ ਜਿੱਤ ਵਿਖਾਇਆ ਦੁਨੀਆ ਨੂੰ ਜਲਵਾ

Asian Games: ਏਸ਼ਿਆਈ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਭਾਰਤੀ ਖਿਡਾਰੀਆਂ ਨੇ ਇਤਿਹਾਸ ਸਿਰਜਿਆ ਹੈ। ਭਾਰਤੀ ਖਿਡਾਰੀਆਂ ਨੇ ਇਸ ਮਹਾਂਮੁਕਾਬਲੇ ਵਿੱਚ 107 ਤਗ਼ਮੇ ਦੇਸ਼ ਦੀ ਝੋਲੀ ਪਾਏ ਹਨ। ਭਾਰਤ ਨੇ ਹਾਂਗਜ਼ੂ ਖੇਡਾਂ ਵਿੱਚ 28 ਸੋਨ, 38 ਚਾਂਦੀ ਤੇ 41 ਚਾਂਦੀ ਦੇ ਤਗ਼ਮੇ ਜਿੱਤ ਕੇ ‘ਅਬ ਕੀ ਬਾਰ, 100 ਸੇ ਪਾਰ’ ਦੇ ਨਾਅਰੇ ਨੂੰ...