ਮਸ਼ਹੂਰ ਅਦਾਕਾਰ ਅਤੇ ਨਿਰਦੇਸ਼ਕ ਮਨੋਜ ਕੁਮਾਰ ਦਾ 87 ਸਾਲ ਦੀ ਉਮਰ ਵਿੱਚ ਦੇਹਾਂਤ

ਮਸ਼ਹੂਰ ਅਦਾਕਾਰ ਅਤੇ ਨਿਰਦੇਸ਼ਕ ਮਨੋਜ ਕੁਮਾਰ ਦਾ 87 ਸਾਲ ਦੀ ਉਮਰ ਵਿੱਚ ਦੇਹਾਂਤ

Manoj Kumar Death News: ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਅਤੇ ਫਿਲਮ ਨਿਰਦੇਸ਼ਕ ਮਨੋਜ ਕੁਮਾਰ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ। ਦੇਸ਼ ਭਗਤੀ ਦੀਆਂ ਫਿਲਮਾਂ ਲਈ ਜਾਣੇ ਜਾਂਦੇ ਮਨੋਜ ਕੁਮਾਰ ਨੂੰ ‘ਭਾਰਤ ਕੁਮਾਰ’ ਵੀ ਕਿਹਾ ਜਾਂਦਾ ਹੈ। ਕੋਕਿਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ 87 ਸਾਲ ਦੀ ਉਮਰ ਵਿੱਚ ਉਨ੍ਹਾਂ...