ਅਮਰੀਕਾ ਵੱਲੋਂ ਹੁਣ ਤੱਕ ਕੱਢੇ 1,703 ਭਾਰਤੀਆਂ ‘ਚੋਂ ਸਭ ਤੋਂ ਵੱਧ ਪੰਜਾਬੀ

ਅਮਰੀਕਾ ਵੱਲੋਂ ਹੁਣ ਤੱਕ ਕੱਢੇ 1,703 ਭਾਰਤੀਆਂ ‘ਚੋਂ ਸਭ ਤੋਂ ਵੱਧ ਪੰਜਾਬੀ

Punjab News: ਅਮਰੀਕਾ ਸਰਕਾਰ ਨੇ 20 ਜਨਵਰੀ ਤੋਂ ਲੈ ਕੇ 22 ਜੁਲਾਈ ਤੱਕ 1,708 ਭਾਰਤੀਆਂ ਨੂੰ ਮੁਲਕ ‘ਚੋਂ ਕੱਢਿਆ ਹੈ। ਇਨ੍ਹਾਂ ‘ਚ ਸਭ ਤੋਂ ਵੱਧ ਪੰਜਾਬ (620), ਹਰਿਆਣਾ (604) ਅਤੇ ਗੁਜਰਾਤ (245) ਦੇ ਵਿਅਕਤੀ ਸ਼ਾਮਲ ਹਨ। ਕੇਂਦਰ ਸਰਕਾਰ ਨੇ ਇਹ ਵੀ ਕਿਹਾ ਹੈ ਕਿ ਅਮਰੀਕਾ ਦੇ ਸਟੂਡੈਂਟ ਵੀਜ਼ਿਆਂ ਲਈ ਅਪਾਇਟਮੈਂਟਸ...