PM ਨਰਿੰਦਰ ਮੋਦੀ ਨੂੰ ਸ਼੍ਰੀਲੰਕਾ ਮਿੱਤਰ ਵਿਭੂਸ਼ਣ ਪੁਰਸਕਾਰ ਮਿਲਿਆ ਕਿਹਾ ‘ਇਹ 140 ਕਰੋੜ ਭਾਰਤੀਆਂ ਦਾ ਸਨਮਾਨ’

PM ਨਰਿੰਦਰ ਮੋਦੀ ਨੂੰ ਸ਼੍ਰੀਲੰਕਾ ਮਿੱਤਰ ਵਿਭੂਸ਼ਣ ਪੁਰਸਕਾਰ ਮਿਲਿਆ ਕਿਹਾ ‘ਇਹ 140 ਕਰੋੜ ਭਾਰਤੀਆਂ ਦਾ ਸਨਮਾਨ’

PM Modi Sri Lanka Visit ; ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼੍ਰੀਲੰਕਾ ਦੇ ਤਿੰਨ ਦਿਨਾਂ ਦੌਰੇ ‘ਤੇ ਹਨ। ਇਸ ਦੌਰਾਨ ਪੀਐਮ ਮੋਦੀ ਅਤੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਅਨੁਰਾ ਕੁਮਾਰਾ ਦਿਸਾਨਾਇਕੇ ਨੇ ਸਾਂਝੇ ਤੌਰ ‘ਤੇ ਸਾਮਪੁਰ ਸੋਲਰ ਐਨਰਜੀ ਪ੍ਰੋਜੈਕਟ ਦਾ ਉਦਘਾਟਨ ਕੀਤਾ। ਇਸ ਤੋਂ ਇਲਾਵਾ ਸ਼੍ਰੀਲੰਕਾ ਦੇ ਰਾਸ਼ਟਰਪਤੀ...