ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕੀਤਾ ਕਤਲ

ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕੀਤਾ ਕਤਲ

Punjab News: ਤਰਨਤਾਰਨ ਨੇੜੇ ਪਿੰਡ ਰਸੂਲਪੁਰ ਵਿਖੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਇਕ ਘਰ ‘ਚ ਵੜ ਇਕ ਨੌਜਵਾਨ ਦਾ ਗੋਲੀਆਂ ਮਾਰ ਕਤਲ ਕਰ ਦਿੱਤਾ ਗਿਆ। ਮੌਕੇ ‘ਤੇ ਥਾਣਾ ਸਦਰ ਤਰਨਤਾਰਨ ਦੀ ਪੁਲਿਸ ਵੱਲੋਂ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਪੋਸਟਮਾਰਟ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਕਤਲ ਦੇ ਕਾਰਨ ਦਾ...