Deepika Luthra ਮਾਮਲੇ ‘ਤੇ ਪੁਲਿਸ ਕਮਿਸ਼ਨਰ ਦਾ ਬਿਆਨ ਆਇਆ ਸਾਹਮਣੇ, ਧਮਕੀਆਂ ਮਿਲਣ ਤੇ ਕੀਤੀ ਜਾ ਰਹੀ ਹੈ ਜਾਂਚ

Deepika Luthra ਮਾਮਲੇ ‘ਤੇ ਪੁਲਿਸ ਕਮਿਸ਼ਨਰ ਦਾ ਬਿਆਨ ਆਇਆ ਸਾਹਮਣੇ, ਧਮਕੀਆਂ ਮਿਲਣ ਤੇ ਕੀਤੀ ਜਾ ਰਹੀ ਹੈ ਜਾਂਚ

Influencer ਭਾਬੀ ਕਮਲ ਕੌਰ ਕਤਲ ਮਾਮਲੇ ਤੋਂ ਬਾਅਦ Influencer Deepika Luthra ਨੂੰ ਜਾਨੋ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਸੋਸ਼ਲ ਮੀਡੀਆ ਇੰਫਲੂਏਂਜਰ ਅੰਮ੍ਰਿਤਪਾਲ ਮਹਿਰੋਂ ‘ਤੇ ਧਮਕੀ ਦੇਣ ਦੇ ਇਲਜ਼ਾਮ ਲਗਾਏ ਹਨ। ਜਿਸਦੇ ਚਲਦੇ ਪੰਜਾਬ ਪੁਲਿਸ ਕਮਿਸ਼ਨਰ ਵੱਲੋ ਰਮਨਦੀਪ ਨਾਮ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫਤਾਰ...