ਪ੍ਰਾਈਵੇਟ ਬਿਲਡਰਾਂ ਵੱਲੋਂ ਬਣਾਈਆਂ ਕਲੋਨੀਆਂ ’ਚ ਬੁਨਿਆਦੀ ਢਾਂਚੇ ਦੀਆਂ ਘਾਟਾਂ ਦਾ ਸਿਹਤ ਮੰਤਰੀ ਨੇ ਲਿਆ ਗੰਭੀਰ ਨੋਟਿਸ, ਹੋਵੇਗੀ ਸਖ਼ਤ ਕਾਰਵਾਈ

ਪ੍ਰਾਈਵੇਟ ਬਿਲਡਰਾਂ ਵੱਲੋਂ ਬਣਾਈਆਂ ਕਲੋਨੀਆਂ ’ਚ ਬੁਨਿਆਦੀ ਢਾਂਚੇ ਦੀਆਂ ਘਾਟਾਂ ਦਾ ਸਿਹਤ ਮੰਤਰੀ ਨੇ ਲਿਆ ਗੰਭੀਰ ਨੋਟਿਸ, ਹੋਵੇਗੀ ਸਖ਼ਤ ਕਾਰਵਾਈ

Punjab Health Minister: ਪੀ.ਡੀ.ਏ. ਦੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਥਾਨਕ ਵਸਨੀਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨਾ ਯਕੀਨੀ ਬਣਾਇਆ ਜਾਵੇ। PDA office in Patiala: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪ੍ਰਾਈਵੇਟ...