ਕਰਨਲ ਬਾਠ ਕੁੱਟਮਾਰ ਮਾਮਲੇ ‘ਚ ਇੰਸਪੈਕਟਰ ਰੌਨੀ ਸਿੰਘ ਨੂੰ ਨਹੀਂ ਮਿਲੀ ਜ਼ਮਾਨਤ

ਕਰਨਲ ਬਾਠ ਕੁੱਟਮਾਰ ਮਾਮਲੇ ‘ਚ ਇੰਸਪੈਕਟਰ ਰੌਨੀ ਸਿੰਘ ਨੂੰ ਨਹੀਂ ਮਿਲੀ ਜ਼ਮਾਨਤ

Punjab News: ਅੱਜ ਹਾਈ ਕੋਰਟ ’ਚ ਪਟਿਆਲਾ ਦੇ ਕਰਨਾਲ ਬਾਠ ਮਾਮਲੇ ਵਿੱਚ ਸ਼ਾਮਲ ਐਸਐਚਓ ਰੌਨੀ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਹੋਈ। ਇੰਸਪੈਕਰਟ ਰੋਨੀ ਨੂੰ ਹਾਈ ਕੋਰਟ ਵਲੋਂ ਰਾਹਤ ਨਹੀਂ ਮਿਲੀ। ਇਸ ਮਾਮਲੇ ਦੀ ਸੁਣਵਾਈ ਮਾਣਯੋਗ ਹਾਈ ਕੋਰਟ 17 ਮਈ ਨੂੰ ਕਰੇਗੀ। ਕੁਝ ਦਿਨ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪਟਿਆਲਾ...