ਅੰਦਰੂਨੀ ਕਲੇਸ਼ ਅਤੇ ਗੁੱਟਬਾਜ਼ੀ ਤੋਂ ਤੰਗ ਆ ਕੇ ਕਾਂਗਰਸ ਛੱਡ ‘ਆਪ’ ’ਚ ਵਾਪਸ ਆਏ ਕੌਂਸਲਰ ਸਨੀ ਮਾਸਟਰ

ਅੰਦਰੂਨੀ ਕਲੇਸ਼ ਅਤੇ ਗੁੱਟਬਾਜ਼ੀ ਤੋਂ ਤੰਗ ਆ ਕੇ ਕਾਂਗਰਸ ਛੱਡ ‘ਆਪ’ ’ਚ ਵਾਪਸ ਆਏ ਕੌਂਸਲਰ ਸਨੀ ਮਾਸਟਰ

ਲੁਧਿਆਣਾ- ਲੁਧਿਆਣਾ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੂੰ ਵੱਡੀ ਸਫਲਤਾ ਮਿਲੀ ਹੈ। ਵਾਰਡ ਨੰਬਰ 58 ਤੋਂ ਕੌਂਸਲਰ ਸਤਨਾਮ ਸਿੰਘ ਸੰਨੀ ਮਾਸਟਰ ਜੋ ਕੁਝ ਦਿਨ ਪਹਿਲਾਂ ‘ਆਪ’ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਏ ਸਨ, ਸ਼ਨੀਵਾਰ ਨੂੰ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਮੁੜ ਸ਼ਾਮਲ ਹੋ ਗਏ।...