ਅੰਤਰਰਾਸ਼ਟਰੀ ਤੈਰਾਕ ਕਰਨ ਬਰਾੜ ਮਹਾਰਾਜਾ ਰਣਜੀਤ ਸਿੰਘ ਸਟੇਟ ਪੁਰਸਕਾਰ ਨਾਲ ਸਨਮਾਨਿਤ

ਅੰਤਰਰਾਸ਼ਟਰੀ ਤੈਰਾਕ ਕਰਨ ਬਰਾੜ ਮਹਾਰਾਜਾ ਰਣਜੀਤ ਸਿੰਘ ਸਟੇਟ ਪੁਰਸਕਾਰ ਨਾਲ ਸਨਮਾਨਿਤ

Faridkot 19 ਮਾਰਚ 2025 – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਜਿਲ੍ਹੇ ਦੇ ਅੰਤਰਰਾਸ਼ਟਰੀ ਤੈਰਾਕ ਸ. ਕਰਨ ਬਰਾੜ ਨੂੰ ਖੇਡਾਂ ਵਿੱਚ ਉੱਤਮਤਾ ਲਈ ਵੱਕਾਰੀ ਮਹਾਰਾਜਾ ਰਣਜੀਤ ਸਿੰਘ ਸਟੇਟ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੂੰ ਇਹ ਸਨਮਾਨ ਵਿਸ਼ੇਸ਼ ਸਕੱਤਰ ਖੇਡਾਂ ਸ. ਸਰਵਜੀਤ ਸਿੰਘ ਆਈ.ਏ.ਐਸ. ਵੱਲੋਂ ਪ੍ਰਦਾਨ ਕੀਤਾ...