Tuesday, July 29, 2025
ਪ੍ਰਤਾਪ ਬਾਜਵਾ ਤੋਂ ਪੁੱਛਗਿੱਛ ਖਤਮ, ਕਰੀਬ 6 ਘੰਟੇ ਪੁੱਛਗਿੱਛ ਮਗਰੋੰ ਬਾਜਵਾ ਨੇ ਦਿੱਤਾ ਵੱਡਾ ਬਿਆਨ, ਹਾਈ ਕੋਰਟ ‘ਚ ਕੱਲ੍ਹ ਸੁਣਵਾਈ

ਪ੍ਰਤਾਪ ਬਾਜਵਾ ਤੋਂ ਪੁੱਛਗਿੱਛ ਖਤਮ, ਕਰੀਬ 6 ਘੰਟੇ ਪੁੱਛਗਿੱਛ ਮਗਰੋੰ ਬਾਜਵਾ ਨੇ ਦਿੱਤਾ ਵੱਡਾ ਬਿਆਨ, ਹਾਈ ਕੋਰਟ ‘ਚ ਕੱਲ੍ਹ ਸੁਣਵਾਈ

Punjab Congress Leader: ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਇੱਕ ਟੀਵੀ ਇੰਟਰਵਿਊ ਵਿੱਚ ਕਿਹਾ ਸੀ ਕਿ ਪੰਜਾਬ ਵਿੱਚ 50 ਬੰਬ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 18 ਫਟ ਚੁੱਕੇ ਹਨ ਅਤੇ 32 ਅਜੇ ਵੀ ਬਾਕੀ ਹਨ। ਇਸ ਤੋਂ ਬਾਅਦ ਪੰਜਾਬ ਵਿੱਚ ਸਿਆਸੀ ਉਥਲ-ਪੁਥਲ ਸ਼ੁਰੂ ਹੋ ਗਈ। Interrogation from...