ਰੋਹਿਤ ਸ਼ਰਮਾ ਰਿਟਾਇਰਮੈਂਟ: ਰੋਹਿਤ ਸ਼ਰਮਾ ਨੇ ਟੈਸਟ ਕ੍ਰਿਕਟ ਤੋਂ ਸੰਨਿਆਸ ਦਾ ਕੀਤਾ ਐਲਾਨ,ਵਨਡੇ ਖੇਡਣਾ ਰਹੇਗਾ ਜਾਰੀ

ਰੋਹਿਤ ਸ਼ਰਮਾ ਰਿਟਾਇਰਮੈਂਟ: ਰੋਹਿਤ ਸ਼ਰਮਾ ਨੇ ਟੈਸਟ ਕ੍ਰਿਕਟ ਤੋਂ ਸੰਨਿਆਸ ਦਾ ਕੀਤਾ ਐਲਾਨ,ਵਨਡੇ ਖੇਡਣਾ ਰਹੇਗਾ ਜਾਰੀ

Rohit Sharma retires: ਭਾਰਤੀ ਟੀਮ ਦੇ ਨਿਯਮਤ ਕਪਤਾਨ ਰੋਹਿਤ ਸ਼ਰਮਾ ਨੇ ਤੁਰੰਤ ਪ੍ਰਭਾਵ ਨਾਲ ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਇਸ ਨਾਲ ਹੁਣ ਸਭ ਤੋਂ ਲੰਬੇ ਫਾਰਮੈਟ ਵਿੱਚ ਉਨ੍ਹਾਂ ਦੇ ਭਵਿੱਖ ਬਾਰੇ ਚੱਲ ਰਹੀਆਂ ਅਟਕਲਾਂ ‘ਤੇ ਵਿਰਾਮ ਲੱਗ ਗਿਆ ਹੈ। ਰੋਹਿਤ ਟੈਸਟ ਫਾਰਮੈਟ ਵਿੱਚ ਭਾਰਤ ਦੇ ਸਭ ਤੋਂ...