by Amritpal Singh | Apr 14, 2025 7:51 PM
IPL Betting: ਜਿੱਥੇ ਇੱਕ ਪਾਸੇ ਇੰਡੀਅਨ ਪ੍ਰੀਮੀਅਰ ਲੀਗ (IPL) ਕ੍ਰਿਕਟ ਪ੍ਰੇਮੀਆਂ ਲਈ ਮਨੋਰੰਜਨ ਅਤੇ ਉਤਸ਼ਾਹ ਦਾ ਸੋਰਸ ਹੈ, ਉੱਥੇ ਹੀ ਦੂਜੇ ਪਾਸੇ ਇਹ ਭਾਰਤ ਦੇ ਬੈਂਕਿੰਗ ਸਿਸਟਮ ਲਈ ਤਕਨੀਕੀ ਚੁਣੌਤੀਆਂ ਦਾ ਸੀਜ਼ਨ ਬਣ ਗਿਆ ਹੈ। ਇਸ ਟੂਰਨਾਮੈਂਟ ਦੌਰਾਨ ਹੋ ਰਹੀ ਕਾਨੂੰਨੀ ਅਤੇ ਗੈਰ-ਕਾਨੂੰਨੀ ਸੱਟੇਬਾਜ਼ੀ ਗਤੀਵਿਧੀਆਂ ਨੇ ਬੈਂਕਾਂ ਦੇ...
by Jaspreet Singh | Apr 14, 2025 7:40 PM
IPL2025:ਆਈਪੀਐਲ 2025 ਦੇ ਵਿਚਕਾਰ ਪੰਜਾਬ ਕਿੰਗਜ਼ ਨੂੰ ਵੱਡਾ ਝਟਕਾ ਲੱਗਾ ਹੈ। ਕ੍ਰਿਕਬਜ਼ ਦੀ ਰਿਪੋਰਟ ਦੇ ਅਨੁਸਾਰ, ਟੀਮ ਦੇ ਤੇਜ਼ ਗੇਂਦਬਾਜ਼ ਲੌਕੀ ਫਰਗੂਸਨ ਸੱਟ ਕਾਰਨ ਪੂਰੇ ਟੂਰਨਾਮੈਂਟ ਤੋਂ ਬਾਹਰ ਹੋ ਸਕਦੇ ਹਨ। ਸਨਰਾਈਜ਼ਰਜ਼ ਹੈਦਰਾਬਾਦ ਖ਼ਿਲਾਫ਼ ਖੇਡੇ ਗਏ ਮੈਚ ਵਿੱਚ, ਫਰਗੂਸਨ ਗੇਂਦਬਾਜ਼ੀ ਕਰਦੇ ਸਮੇਂ ਜ਼ਖਮੀ ਹੋ ਗਿਆ ਅਤੇ...
by Jaspreet Singh | Apr 13, 2025 8:47 PM
IPL 2025:ਆਰਸੀਬੀ ਨੇ ਰਾਜਸਥਾਨ ਦੇ ਸ਼ਾਹੀ ਪਰਿਵਾਰ ਨੂੰ ਉਨ੍ਹਾਂ ਦੇ ਘਰੇਲੂ ਮੈਦਾਨ ‘ਤੇ 9 ਵਿਕਟਾਂ ਨਾਲ ਹਰਾਇਆ ਹੈ। ਜੈਪੁਰ ਵਿੱਚ ਖੇਡੇ ਗਏ ਮੈਚ ਵਿੱਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਰਾਜਸਥਾਨ ਦੀ ਟੀਮ ਨੇ 20 ਓਵਰਾਂ ਵਿੱਚ 4 ਵਿਕਟਾਂ ਗੁਆ ਕੇ ਸਕੋਰਬੋਰਡ ‘ਤੇ 173 ਦੌੜਾਂ ਬਣਾਈਆਂ। ਆਰਸੀਬੀ ਨੇ ਫਿਲ ਸਾਲਟ ਅਤੇ ਕਿੰਗ...