12 ਦੇਸ਼ਾਂ ਦੇ ਨਾਗਰਿਕਾਂ ਦੇ ਅਮਰੀਕਾ ਵਿੱਚ ਦਾਖਲੇ ‘ਤੇ ਲਗੀ ਪਾਬੰਦੀ, ਟਰੰਪ ਨੇ ਕਿਉਂ ਲਿਆ ਇਹ ਫੈਸਲਾ?

12 ਦੇਸ਼ਾਂ ਦੇ ਨਾਗਰਿਕਾਂ ਦੇ ਅਮਰੀਕਾ ਵਿੱਚ ਦਾਖਲੇ ‘ਤੇ ਲਗੀ ਪਾਬੰਦੀ, ਟਰੰਪ ਨੇ ਕਿਉਂ ਲਿਆ ਇਹ ਫੈਸਲਾ?

US banned 12 countries: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਨੇ ਅਫਗਾਨਿਸਤਾਨ ਅਤੇ ਈਰਾਨ ਸਮੇਤ ਕੁੱਲ 12 ਦੇਸ਼ਾਂ ਦੇ ਨਾਗਰਿਕਾਂ ਦੇ ਅਮਰੀਕਾ ਵਿੱਚ ਦਾਖਲੇ ‘ਤੇ ਪਾਬੰਦੀ ਲਗਾ ਦਿੱਤੀ ਹੈ। ਟਰੰਪ ਨੇ ਹਾਲ ਹੀ ਵਿੱਚ ਇੱਕ ਮੈਨੀਫੈਸਟੋ ‘ਤੇ ਦਸਤਖਤ ਕੀਤੇ ਹਨ। ਇਸ ਦੇ ਤਹਿਤ,...