ਕੀ ਕੈਨੇਡਾ ਭਾਰਤੀ ਵਿਦਿਆਰਥੀਆਂ ਲਈ ਕਰ ਰਿਹਾ ਦਰਵਾਜ਼ੇ ਬੰਦ? ਭਾਰਤੀ ਵਿਦਿਆਰਥੀਆਂ ਲਈ ਸਟੱਡੀ ਪਰਮਿਟ 31% ਘਟਾਏ

ਕੀ ਕੈਨੇਡਾ ਭਾਰਤੀ ਵਿਦਿਆਰਥੀਆਂ ਲਈ ਕਰ ਰਿਹਾ ਦਰਵਾਜ਼ੇ ਬੰਦ? ਭਾਰਤੀ ਵਿਦਿਆਰਥੀਆਂ ਲਈ ਸਟੱਡੀ ਪਰਮਿਟ 31% ਘਟਾਏ

Canada Study Permit: ਕੈਨੇਡਾ ਨੇ 2025 ਦੀ ਪਹਿਲੀ ਤਿਮਾਹੀ ‘ਚ ਭਾਰਤੀ ਵਿਦਿਆਰਥੀਆਂ ਨੂੰ ਸਟੱਡੀ ਪਰਮਿਟ ਜਾਰੀ ਕਰਨ ਵਿੱਚ 31% ਦੀ ਵੱਡੀ ਕਟੌਤੀ ਕੀਤੀ ਹੈ। ਇਹ ਗਿਰਾਵਟ ਅਜਿਹੇ ਸਮੇਂ ਆਈ ਹੈ ਜਦੋਂ ਦੇਸ਼ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ ਨੂੰ ਕੰਟਰੋਲ ਕਰਨ ਲਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ। Canada Study...